Gurdaspur Murder : ਗੁਰਦਾਸਪੁਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਲਾਸ਼ ਸੜਕ ਕਿਨਾਰੇ ਮਿਲੀ. ਉਨ੍ਹਾਂ ਦੀ ਲਾਸ਼ ਸੜਕ ਕਿਨਾਰੇ ਮਿਲੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਕਤਲ ਦੀ ਜ਼ਿੰਮੇਵਾਰੀ ਤਾਰੀਕ-ਏ-ਤਾਲਿਬਾਨ ਹਿੰਦੁਸਤਾਨ ਨਾਮ ਦੇ ਅੱਤਵਾਦੀ ਸੰਗਠਨ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲਈ ਗਈ ਹੈ। ਪੋਸਟ ਵਿੱਚ.