Batala Local Holiday : ਬਟਾਲਾ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸ੍ਰੀ ਅਚਲੇਸ਼ਵਰ ਧਾਮ ਬਟਾਲਾ ਵਿਖੇ ਲੱਗਣ ਵਾਲੇ ਸਾਲਾਨਾ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 18 ਨਵੰਬਰ ਬੁੱਧਵਾਰ. ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨੌਵੀਂ-ਦਸਵੀਂ ਦੇ ਪਵਿੱਤਰ ਜੋੜ ਮੇਲੇ ਮੌਕੇ ਸੰਗਤਾਂ ਦੀ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 18 ਨਵੰਬਰ ਨੂੰ ਬੋਰਡਾਂ, ਯੂਨੀਵਰਸਿਟੀਆਂ.