Punjab News: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਵੱਡਾ ਸਿਆਸੀ ਦਾਅ ਖੇਡਿਆ ਹੈ। ਦਰਅਸਲ, ਭਾਜਪਾ ਨੇ ਆਪਣੇ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰਨ ਜਾ ਰਹੀ ਹੈ। ਜਿਸ ਨੂੰ ਲੈ ਕੇ ਲਗਾਤਾਰ ਕਈ... ਜਿਸ ਨੂੰ ਲੈ ਕੇ ਲਗਾਤਾਰ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਸੀਟਾਂ ਦੀ ਸ਼ੇਅਰਿੰਗ ਨੂੰ ਲੈ ਕੇ ਖਾਸ ਅਪਡੇਟ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਭਾਰਤੀ ਜਨਤਾ ਪਾਰਟੀ (BJP) ਅਤੇ ਉਸ.