Congress Worker Death : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ. ਯਾਤਰਾ ਦੇ ਕਾਫਲੇ ਨਾਲ ਆਏ 60 ਸਾਲਾ ਬਜ਼ੁਰਗ ਕਾਂਗਰਸੀ ਵਰਕਰ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਮਾਈ ਦਿੱਤਾ ਵਜੋਂ ਹੋਈ ਹੈ, ਜੋ ਰੋਪੜ ਜ਼ਿਲ੍ਹੇ ਦੇ ਪਿੰਡ ਕੋਟਲਾ ਨਿਹੰਗ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਚੰਨੀ ਦੇ ਕਾਫਲੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚਿਆ ਸੀ। ਮੱਥਾ ਟੇਕਣ ਤੋਂ ਬਾਅਦ ਉਹ ਆਪਣੇ ਪਰਿਵਾਰ.