SAD BJP Alliance : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਭਾਜਪਾ ਦੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਚੰਡੀਗੜ੍ਹ ਪਹੁੰਚੇ, ਜਿੱਥੇ ਉਹ ਪਾਰਟੀ ਨਾ. ਪਾਟਿਲ ਚੰਡੀਗੜ੍ਹ ਪਹੁੰਚੇ, ਜਿੱਥੇ ਉਹ ਪਾਰਟੀ ਨਾਲ ਜੁੜੀਆਂ ਕਈ ਅਹਿਮ ਮੀਟਿੰਗਾਂ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚਰਚਾਵਾਂ 'ਤੇ ਵੀ ਆਪਣੀ ਗੱਲ ਰੱਖੀ। ਪਾਟਿਲ ਨੇ ਕਿਹਾ ਕਿ ਚੋਣਾਂ ਦੇ ਸਮੇਂ.