Patiala Property Dealer Firing : ਪਟਿਆਲਾ 'ਚ ਪ੍ਰਾਪਰਟੀ ਡੀਲਰ ਸੁਖਵਿੰਦਰ ਸਿੰਘ ਗਾਗੂ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮੁਕਾਬਲੇ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਮੁਲਜ਼ਮਾਂ ਦੀ ਪਛਾਣ ਪਟਿਆਲਾ ਵਾਸੀ ਸਨੀ ਅਤੇ ਅਸ਼ਵਨੀ.