18 ਨਵੰਬਰ ਨੂੰ 22-ਕੈਰੇਟ ਅਤੇ 24-ਕੈਰੇਟ ਸੋਨੇ ਦੀਆਂ ਕੀਮਤਾਂ ਕਿੰਨੀਆਂ ਹਨ? ਆਓ ਜਾਣਦੇ ਹਾਂ ਕਿ ਸਵੇਰੇ-ਸਵੇਰੇ ਕਿੰਨਾ ਸਸਤਾ ਹੋ ਗਿਆ ਸੋਨਾ-ਚਾਂਦੀ। Gold and Silver Price: ਪਿਛਲੇ ਕੁਝ ਦਿਨਾਂ ਤੋਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਛੇਵੇਂ ਕਾਰੋਬਾਰੀ ਸੈਸ਼ਨ ਵਿੱਚ ਬੁੱਧਵਾਰ ਨੂੰ ਸੋਨਾ ਸਸਤਾ ਹੋਇਆ, ਜਦਕਿ ਚਾਂਦੀ ਦੀ ਕੀਮਤ ਵਿੱਚ 5 ਫੀਸਦੀ ਤੋਂ ਵੱਧ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ ਇੱਕ ਸਾਲ.