Ropar Talwandi Sabo News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ. ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਕੋਟਲਾ ਨਿਹੰਗ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਐਡਵੋਕੇਟ ਬਰਿੰਦਰ ਸਿੰਘ ਨੇ ਚਿਖਾ ਨੂੰ ਅਗਨੀ ਦਿੱਤੀ। ਅੰਤਿਮ ਸੰਸਕਾਰ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਗੁਰਪ੍ਰਤਾਪ ਸਿੰਘ ਗੁਰੀ ਗਿੱਲ ਮੌਜੂਦ ਰਹੇ। ਚੰਨੀ ਦੇ ਪੁੱਤਰ ਨਵਜੀਤ ਸਿੰਘ.