Amritsar News: ਅੰਮ੍ਰਿਤਸਰ ਵਿੱਚ ਹੁਣ ਨਿੱਜੀ ਵਾਹਨਾਂ 'ਤੇ ਲਾਲ, ਨੀਲੀ ਅਤੇ ਬਹੁ-ਰੰਗੀ ਫਲੈਸ਼ਰ ਲਾਈਟਾਂ ਦਾ ਇਸਤੇਮਾਲ ਨਹੀਂ ਕੀਤਾ ਜਾ ਸਕੇਗਾ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਹ ਹੁਕਮ ਡਿਪਟੀ ਕਮਿਸ਼ਨਰ ਆਫ਼ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਰਵਿੰਦਰਪਾਲ ਸਿੰਘ ਸੰਧੂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਸਮੁੱਚੇ ਅਧਿਕਾਰ ਖੇਤਰ.