Punjab News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 21 ਨਵੰਬਰ ਨੂੰ ਤਿੰਨ ਘੰਟੇ ਦੀ ਪੈਰੋਲ. ਇਸ ਸਬੰਧੀ ਅਦਾਲਤ ਵੱਲੋਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ, ਸੁਖਚੈਨ ਸਿੰਘ ਨੇ ਦੱਸਿਆ ਕਿ ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ 21 ਨਵੰਬਰ ਨੂੰ ਤਿੰਨ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਬਾਕੀ ਰਸਮਾਂ, ਜਿਵੇਂ ਕਿ.