ਅੰਮ੍ਰਿਤਸਰ ਦੇ ਨਗਰ ਸੁਧਾਰ ਟਰੱਸਟ ’ਚ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 11 ਨਵੰਬਰ 2026 ਨੂੰ ਜਾਰੀ ਹੁਕਮਾਂ ’ਚ ਮਹੱਤਵਪੂਰਨ ਬਦਲਾਅ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਸੂਚੀ ’ਚ ਕਾਰਜਕਾਰੀ ਅਧਿਕਾਰੀਆਂ (ਈ. ਓ.) ਅਤੇ ਟਰੱਸਟ ਇੰਜੀਨੀਅਰਾਂ ਸਮੇਤ ਵੱਖ-ਵੱਖ ਅਧਿਕਾਰੀਆਂ ਦੀਆਂ ਨਵੀਆਂ ਤਾਇਨਾ.