Mohali News: ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ 'ਵਰਲਡ ਸਟ੍ਰੀਟ' ਵਿਖੇ 28 ਨਵੰਬਰ ਨੂੰ ਹੋਣ ਵਾਲੇ ਪੰਜਾਬੀ ਗਾਇਕ ਸ਼ੈਰੀ ਮਾਨ ਦੇ ਲਾਈਵ ਸ਼ੋਅ ਨੂੰ ਲੈਕੇ ਵਿਵਾਦ ਖੜ੍ਹਾ ਹੋ ਗਿਆ ਹੈ। 'ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ' ਨੇ ਸ਼ਰਾਬ ਦੇ ਸੇਵਨ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਦੇ ਮੁੱਦੇ 'ਤੇ ਸਖ਼ਤ ਰੁੱਖ਼ ਅਪਣਾਇਆ ਹੈ। ਸ਼ਰਾਬ ਦਾ ਗੁਣਗਾਨ ਕਰਨ ਵਾਲੇ ਗੀਤਾਂ ਦੇ ਪੇਸ਼ ਕੀਤੇ ਜਾਣ ਦੀ ਸੰਭਾਵਨਾ 'ਤੇ ਇਤਰਾਜ਼ ਜਤਾਉਂਦਿਆਂ ਹੋਇਆਂ ਕਮਿਸ਼ਨ ਨੇ SAS ਨਗਰ (Mohali).