ਬਿਹਾਰ ਸਰਕਾਰ ਵਿੱਚ ਮੰਤਰੀ ਨਿਤਿਨ ਨਬੀਨ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਇੱਕ ਚਿੱਠੀ ਵਿੱਚ ਦੱਸਿਆ ਹੈ, "ਭਾਜਪਾ ਸੰਸਦੀ ਬੋਰਡ ਨੇ ਬਿਹਾਰ ਸਰਕਾਰ ਵਿੱਚ ਮੰਤਰੀ ਨਿਤਿਨ ਨਬੀਨ ਨੂੰ ਪਾਰਟੀ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।".