ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਜੀਟਲ ਜਨਗਣਨਾ 2027 ਦੇ ਦੂਜੇ ਪੜਾਅ (ਜਨਸੰਖਿਆ ਗਣਨਾ) ਤਹਿਤ ਚੱਲ ਰਹੇ ‘ਸਵੈ-ਗਣਨਾ’ ਦੌਰਾਨ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਲੁਧਿਆਣਾ ਰੇਂਜ, ਸੰਦੀਪ ਗੋਇਲ ਅਤੇ ਸ਼ਾਹੀ ਇਮਾਮ ਪੰਜਾਬ, ਮੌਲਾਨਾ ਮੁ... ਇਸ ਦੇ ਨਾਲ ਹੀ, ਉਨ੍ਹਾਂ ਨੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ‘ਸਵੈ-ਗਣਨਾ’ ਰਾਹੀਂ ਆਪਣੇ ਵੇਰਵੇ ਜਮ੍ਹਾਂ ਕਰਵਾਉਣ।