Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦੇ ਨਾਲ-ਨਾਲ ਧੁੰਦ ਵੀ ਵੱਧ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਚਾਰ ਦਿਨਾਂ ਲਈ ਸੰਘਣੀ ਧੁੰਦ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਹੈ। 22 ਨਵੰਬਰ ਤੱਕ ਸਵੇਰ ਅਤੇ ਰਾਤ ਦੇ ਸਮੇਂ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.