ਠੰਡ ਦਾ ਅਸਰ ਸਿਰਫ਼ ਜ਼ੁਕਾਮ ਅਤੇ ਫਲੂ ਤੱਕ ਹੀ ਸੀਮਿਤ ਨਹੀਂ ਹਨ, ਸਗੋਂ ਦਿਲ ਦੀ ਸਿਹਤ 'ਤੇ ਵੀ ਅਸਰ ਪਾਉਂਦਾ ਹੈ। ਜਦੋਂ ਤਾਪਮਾਨ ਘੱਟ ਜਾਂਦਾ ਹੈ, ਤਾਂ ਸਰੀਰ ਗਰਮੀ ਨੂੰ ਬਚਾਉਣ ਲਈ ਖੂਨ ਦੀਆਂ ਨਾੜੀਆਂ ਨੂੰ ਸੀਮਤ ਕਰ ਦਿੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ, ਜਿਸ ਨਾਲ ਦਿਲ ਨੂੰ ਖੂਨ ਪੰਪ ਕਰਨ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਜਾਂ ਦਿਲ ਦੀ ਬਿਮਾਰੀ ਵਾਲੇ ਲੋਕਾਂ ਨੂੰ ਇਸ ਮੌਸਮ.