ਆਮ ਆਦਮੀ ਪਾਰਟੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਦੇ ਨਾਰੋਵਾਲ ਵਿੱਚ ਸਥਿਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਵਿਦੇਸ਼ ਮੰਤਰਾਲੇ ਤੋਂ ਇਜਾਜ਼ਤ ਮੰਗੀ ਹੈ। Punjab News: ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੀਐਮ ਮਾਨ ਨੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਦੀ ਯਾਤਰਾ ਕਰਨ ਦੀ ਇਜਾਜ਼ਤ ਮੰਗੀ ਹੈ। ਆਮ ਆਦਮੀ ਪਾਰਟੀ (AAP) ਨੇ ਕਿਹਾ ਕਿ ਮਾਨ ਨੇ ਵਿਦੇਸ਼ ਮੰਤਰਾਲੇ (MEA) ਤੋਂ.