ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮ: ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥. ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ।੧। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ.