Wishav Warta. Patiala Bridge Collapse: ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇਅ ’ਤੇ ਭਾਖੜਾ ਨਹਿਰ ਦਾ ਪੁਲ ਡਿੱਗਣ ਦੇ ਮਾਮਲੇ ਦੀ ਜਾਂਚ ਹੋਵੇਗੀ। ਡੀਸੀ ਹਿਮਾਂਸ਼ੂ ਜੈਨ ਨੇ ਦੋਸ਼ੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਗੱਲ. ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਨੰਬਰ-7 ’ਤੇ ਭਾਖੜਾ ਨਹਿਰ ਉੱਪਰ ਬਣਿਆ ਪੁਲ ਡਿੱਗਣ ਦੇ ਮਾਮਲੇ ਦੀ ਪ੍ਰਸ਼ਾਸਨ ਵੱਲੋਂ ਵਿਸਥਾਰ ਨਾਲ ਜਾਂਚ ਕਰਵਾਈ ਜਾਵੇਗੀ।