Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਅਤੇ ਪੁਲਿਸ ਅਲਰਟ ਮੋਡ ਵਿੱਚ ਹੈ। ਦੱਸ ਦੇਈਏ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲਿਆਂ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸਦੇ ਚਲਦਿਆਂ ਹਰਿਆਣਾ... ਇਸਦੇ ਚਲਦਿਆਂ ਹਰਿਆਣਾ ਅਤੇ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲਿਆਂ ’ਚ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਰੋਜ਼ਾਨਾ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ’ਚ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਹਿੱਸਾ.