Congress MP Security Officer: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਹਲਕਿਆਂ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਕਾਂਗਰਸ ਸੰਸਦ... ਬੁੱਧਵਾਰ ਰਾਤ ਨੂੰ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਸਹਾਇਕ ਸਬ-ਇੰਸਪੈਕਟਰ (ASI) ਪਿੰਡ ਮੋਖਰਾ ਵਿੱਚ ਆਪਣੇ ਘਰ ਗਿਆ ਸੀ। ਏਐਸਆਈ ਨੇ ਬੈੱਡ 'ਤੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਚੈਨ ਨਾਲ ਬੰਨ੍ਹੀ ਰਿਵਾਲਵਰ ਬੈੱਡ 'ਤੇ ਪਈ ਮਿਲੀ।