New PUC Rules: ਦੇਸ਼ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਵਾਹਨਾਂ ਦੇ ਪ੍ਰਦੂਸ਼ਣ ਜਾਂਚ ਸਰਟੀਫਿਕੇਟ (PUC) ਨੂੰ ਲੈ ਕੇ ਨਵੇਂ ਨਿਯਮਾਂ ਦੀ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ਨਿਯਮਾਂ ਤਹਿਤ ਵਾਹਨਾਂ ਦੀ ਉਮਰ ਅਤੇ. ਇਨ੍ਹਾਂ ਨਿਯਮਾਂ ਤਹਿਤ ਵਾਹਨਾਂ ਦੀ ਉਮਰ ਅਤੇ ਉਨ੍ਹਾਂ ਦੇ BS (ਭਾਰਤ ਸਟੇਜ) ਐਮਿਸ਼ਨ ਮਾਪਦੰਡਾਂ ਦੇ ਆਧਾਰ 'ਤੇ PUC ਸਰਟੀਫਿਕੇਟ ਦੀ ਵੈਧਤਾ ਤੈਅ ਕੀਤੀ ਗਈ ਹੈ। ਇਸ ਨਾਲ ਨਵੀਆਂ ਅਤੇ ਘੱਟ ਪ੍ਰਦੂਸ਼ਣ ਫੈਲਾਉਣ ਵਾਲੀਆਂ ਗੱਡੀਆਂ ਦੇ.