Chandigarh Child Labour Rules : ਚੰਡੀਗੜ੍ਹ ਵਿੱਚ ਬੱਚਿਆਂ ਤੋਂ ਕੰਮ ਕਰਵਾਉਣ ਨੂੰ ਲੈ ਕੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਹੁਣ ਬੱਚਿਆਂ ਦੇ ਕੰਮ ਕਰਨ ਦਾ ਸਮਾਂ ਤੈਅ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਕਾਰੋਬਾਰ ਵਿੱਚ ਮਦਦ ਕਰਨ ਤੋਂ ਲੈ ਕੇ. ਪਰਿਵਾਰ ਦੇ ਕਾਰੋਬਾਰ ਵਿੱਚ ਮਦਦ ਕਰਨ ਤੋਂ ਲੈ ਕੇ ਟੀਵੀ, ਫ਼ਿਲਮਾਂ ਅਤੇ ਇਸ਼ਤਿਹਾਰਾਂ ਵਿੱਚ ਕੰਮ ਕਰਨ ਤੱਕ ਬੱਚਿਆਂ ਨੂੰ ਨਵੇਂ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਚੰਡੀਗੜ੍ਹ ਪ੍ਰਸ਼ਾਸਨ ਦੇ ਕਿਰਤ ਵਿਭਾਗ ਵੱਲੋਂ.