Machhiwara News : ਮਾਛੀਵਾੜਾ ਇਲਾਕੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 32 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਮਾਂਗਟ ਕਲੋਨੀ, ਕੁਹਾੜਾ ਰੋਡ. ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੁਝ ਸਮਾਂ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਅਤੇ ਅੱਜ ਸਵੇਰੇ ਉਸ ਦੀ ਓਵਰਡੋਜ਼ ਕਾਰਨ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ.