Pargat Singh : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ. ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜੋ ਸੂਬੇ ਦੇ ਹੱਕਾਂ ਅਤੇ ਹਿੱਤਾਂ ਲਈ ਡਟ ਕੇ ਲੜ ਸਕੇ।