ਜਿਵੇਂ-ਜਿਵੇਂ ਪੰਜਾਬ ਵਿੱਚ ਸਰਦੀਆਂ ਦਾ ਮੌਸਮ ਨੇੜੇ ਹੁੰਦਾ ਜਾ ਰਿਹਾ ਹੈ, ਧੁੰਦ ਵੀ ਵੱਧਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ 22 ਨਵੰਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਲਈ ਅਲਰਟ ਜਾਰੀ ਕੀਤਾ. Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦੇ ਨਾਲ-ਨਾਲ ਧੁੰਦ ਵੀ ਵੱਧ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਚਾਰ ਦਿਨਾਂ ਲਈ ਸੰਘਣੀ ਧੁੰਦ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ.