Political News: ਸਿਆਸੀ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੀਨੀਅਰ ਵਿਧਾਇਕ ਦੇ ਦੇਹਾਂਤ ਦੀ ਖਬਰ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਦਰਅਸਲ... ਦਰਅਸਲ, ਟੀਵੀਕੇ (ਤਮਿਲਗਾ ਵੇਤਰੀ ਕੜਗਮ) ਦੇ ਵਿਧਾਇਕ ਵੀ.ਐੱਸ. ਬਾਬੂ ਦੀ ਮੌਤ ਹੋ ਗਈ ਹੈ। ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝਣ ਤੋਂ ਬਾਅਦ ਵੀਰਵਾਰ ਦੁਪਹਿਰ ਕਰੀਬ 2:24 ਵਜੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੇ ਹਸਪਤਾਲ.