ਪੰਜਾਬ ਦੀ ਨਾਭਾ ਜੇਲ੍ਹ ਦੇ ਬਾਹਰ ਇੱਕ ਪਾਸੇ ਲੋਕ ਹੱਥ ਜੋੜ ਕੇ ਖੜ੍ਹੇ ਸੀ ਕਿਉਂਕਿ ਸਾਹਮਣੇ ਤੋਂ ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਆਪਣੀ ਗੱਡੀ ਵਿੱਚੋਂ ਉਤਰ ਕੇ ਜੇਲ੍ਹ ਦੇ ਅੰਦਰ ਦਾਖ਼ਲ ਹੋ ਰਹੇ ਸਨ। ਇੱਥੇ 2 ਫਰਵਰੀ ਸੋਮਵਾਰ ਦੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸਨ। ਇਸੇ ਦਿਨ ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ.