CM Mother Passes Away: ਸਿਆਸੀ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮਾਤਾ... ਉਹ 92 ਸਾਲਾਂ ਦੇ ਸਨ ਅਤੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਰਹਿੰਦੇ ਸਨ। ਮੁੱਖ ਮੰਤਰੀ ਯੋਗੀ ਦੇ ਪਿਤਾ, ਆਨੰਦ ਸਿੰਘ ਬਿਸ਼ਟ ਦਾ ਦੇਹਾਂਤ 2020 ਵਿੱਚ ਹੋ ਗਿਆ ਸੀ। ਉਨ੍ਹਾਂ ਦਾ ਜੱਦੀ ਪਿੰਡ ਪੰਚੂਰ ਹੈ, ਜੋ ਪੌੜੀ ਗੜ੍ਹਵਾਲ.