Punjab News: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਕਾਂਗਰਸੀ ਆਗੂ ਪ੍ਰਗਟ ਸਿੰਘ ਦੇ ਘਰ ਪਹੁੰਚੇ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਘਰ ਵੀ ਪੁੱਜੇ. ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਜਲੰਧਰ ਪਹੁੰਚ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੇ ਘਰ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਹੈ। ਜਲੰਧਰ ਦੀ ਇਸ ਫੇਰੀ ਮੌਕੇ ਉਨ੍ਹਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਦੇ ਘਰ ਜਾ ਕੇ ਉਹਨਾਂ ਨਾਲ.