pਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਹਾਊਸ ’ਚ ਮੁੜ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣੇ ਜਾਣ ਦਾ ਨਿੱਘਾ ਸਵਾਗਤ ਕੀਤਾ ਗਿਆ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਨੇ ਮੁੜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਣਾਏ ਜਾਣ.