PCS Exam Controversy : ਪਟਿਆਲਾ 'ਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਦਫ਼ਤਰ ਵਿੱਚ ਹੰਗਾਮਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਉਰਫ਼ ਸ਼ੁਬੀ ਸਮੇਤ ਕਈ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ PCS ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਅਤੇ.