Punjab News : ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਆਪਣੀ ਨਾਬਾਲਗ ਚਚੇਰੀ ਭੈਣ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਲੈ ਗਿਆ। ਦੱਸਿਆ ਜਾ ਰਿਹਾ ਹੈ ਕਿ. ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੋ ਮਹੀਨੇ ਪਹਿਲਾਂ ਵੀ ਲੜਕੀ ਨੂੰ ਘਰੋਂ ਲੈ ਗਿਆ ਸੀ, ਪਰ ਦੋ ਦਿਨਾਂ ਬਾਅਦ ਪੁਲਿਸ ਨੇ ਲੜਕੀ ਨੂੰ ਬਰਾਮਦ ਕਰ ਲਿਆ ਸੀ। ਇਸ ਤੋਂ ਬਾਅਦ ਵੀ ਨੌਜਵਾਨ.