Elephant Calf Raja Treatment : ਅਸਾਮ ਤੋਂ ਇੱਕ ਦਿਲ ਨੂੰ ਛੂਹ ਲੈਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੱਤ ਹਫ਼ਤਿਆਂ ਦੇ ਹਾਥੀ ਦੇ ਬੱਚੇ ਰਾਜਾ ਨੂੰ ਐਮਰਜੈਂਸੀ ਇਲਾਜ ਲਈ ਹਵਾਈ ਜਹਾਜ਼ ਰਾਹੀਂ ਗੁਜਰਾਤ ਲਿਜਾਇਆ ਜਾ ਰਿਹਾ ਹੈ। ਜਨਮ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਪਿਛਲੀ ਸੱਜੀ ਲੱਤ ਦੀ ਹੱਡੀ ਟੁੱਟ ਗਈ ਸੀ। ਹੁਣ ਉਸ ਨੂੰ ਬਿਹਤਰ ਇਲਾਜ ਲਈ ਗੁਜਰਾਤ ਦੇ ਜਾਮਨਗਰ ਸਥਿਤ ਵੰਤਾਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇਗਾ। ਰਾਜਾ ਨੂੰ.