Liquor Tragedy: ਸ਼ਰਾਬ ਦੇ ਸ਼ੌਕੀਨਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜ਼ਹਿਰੀਲੀ ਸ਼ਰਾਬ ਕਾਰਨ ਕਈ ਪਰਿਵਾਰ ਤਬਾਹ ਹੋ ਗਏ। ਜ਼ਹਿਰੀਲੀ ਸ਼ਰਾਬ... ਜ਼ਹਿਰੀਲੀ ਸ਼ਰਾਬ ਦੇ ਕਥਿਤ ਸੇਵਨ ਨਾਲ ਮਰਨ ਵਾਲਿਆਂ ਦੀ ਗਿਣਤੀ 8 ਤੋਂ ਵੱਧ ਕੇ 15 ਹੋ ਗਈ ਹੈ। ਘਟਨਾ ਤੋਂ ਤੁਰੰਤ ਬਾਅਦ, ਮੁੱਖ ਮੰਤਰੀ ਖੇਮਚੰਦ ਯੁਮਨਮ ਨੇ ਲੈਂਫਲਪਟ ਦੇ ਸ਼ਿਜਾ ਹਸਪਤਾਲ ਅਤੇ ਸਾਜੀਵਾ ਦੇ ਬਾਬੀਨਾ ਹਸਪਤਾਲ ਦਾ ਦੌਰਾ.