Punjab-Chandigarh Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, 26 ਨਵੰਬਰ ਤੱਕ ਪੂਰੇ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ... ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ। ਇਹ ਹੁਣ ਆਮ ਦੇ ਨੇੜੇ ਬਣਿਆ ਹੋਇਆ ਹੈ। ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 7.