ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸਰਦੀ ਦੀ ਸ਼ੁਰੂਆਤ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ 19 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੇ. ਵਿਭਾਗ ਮੁਤਾਬਕ, ਅਗਲੇ 3-4 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਵੀ ਲਗਪਗ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਵੱਲੋਂ 18 ਨਵੰਬਰ ਨੂੰ ਜਾਰੀ ਬੁਲੇਟਿਨ ਅਨੁਸਾਰ, ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਉੱਥੇ.