ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸਤਵਿੰਦਰ ਪਾਲ ਸਿੰਘ ਲੱਕੀ ਓਬਰਾਏ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਜਲੰਧਰ ਦੇ ਮਾਡਲ ਟਾਊਨ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਸ਼ੁੱਕਰਵਾਰ ਸਵੇਰ ਵੇਲੇ ਵਾਪਰੀ ਜਿੱਥੇ ਅਣਪਛਾਤੇ ਹਮਲਾਵਰਾਂ ਨੇ ਲੱਕੀ ਓਬਰਾਏ ਉੱਤੇ ਹਮਲਾ ਕੀਤਾ। ਇਸ ਬਾਰੇ 7 ਫਰਵਰੀ ਨੂੰ ਪੰਜਾਬ ਪੁਲਿਸ ਮੁਤਾਬਕ ਲੱਕੀ ਓਬਰੋਏ ਕਤਲ ਮਾਮਲੇ ਵਿੱਚ ਅੰਮ੍ਰਿਤਸਰ ਦੇ ਖ਼ਾਸਾ ਇਲਾਕੇ ਵਿੱਚ ਛੋਟੀ ਮੁਠਭੇੜ ਤੋਂ ਬਾਅਦ ਮੁੱਖ ਮੁਲਜ਼ਮ ਸ਼ਮਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ.