Punjab Teachers Protest: ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ 21 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਕੋਈ ਸਰਕਾਰੀ ਜਾਂ ਗਜਟਿਡ ਛੁੱਟੀ ਨਹੀਂ ਹੈ। ਦੱਸ ਦਈਏ ਕਿ Democratic Teachers Front Punjab ਵਲੋਂ ਸਕੂਲਾਂ ਦੇ ਸਾਰੇ ਸਟਾਫ ਨੂੰ 21 ਅਕਤੂਬਰ ਨੂੰ ਸਮੂਹਿਕ ਰੂਪ ਵਿੱਚ ਛੁੱਟੀ 'ਤੇ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਿਆਂ ਦਾ.