ਅਮਰੀਕਾ ਵੱਲੋਂ ਦੇਸ਼ ਨਿਕਾਲਾ ਦਿੱਤੇ ਗੈਰ-ਕਾਨੂੰਨੀ ਪਰਵਾਸੀਆਂ ਦਾ ਇੱਕ ਹੋਰ ਜਹਾਜ਼ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਦੇਰ ਰਾਤ ਉਤਰਿਆ। ਜਹਾਜ਼ ਤੋਂ ਉੱਤਰੇ ਲੋਕਾਂ ਨੂੰ ਉਨ੍ਹਾਂ ਦੇ ਸ਼ਹਿਰਾਂ ਅਤੇ ਸੂਬਿਆਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ, ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਵਾਈ ਅੱਡੇ ਪਹੁੰਚ ਕੇ ਪਰਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਪਰਵਾਸੀਆਂ.