ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਸ ਪੰਜਾਬ ਦੇ' ਸੰਗਠਨ ਦੇ ਮੁਖੀ ਅਮ੍ਰਿਤਪਾਲ ਸਿੰਘ ਦੀ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਪਟੀਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਰੱਦ ਕੀਤੇ ਜਾਣ ਦਾ ਮਾਮਲਾ ਇਸ ਵੇਲੇ ਕਾਫੀ ਚਰਚਾ ਵਿੱਚ ਹੈ। ਇਸ ਮਾਮਲੇ ਉੱਤੇ ਬੋਲਦਿਆਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਜੇਲ੍ਹ ਵਿੱਚੋਂ ਚੋਣ ਜਿੱਤਣ ਵਾਲੇ ਕਸ਼ਮੀਰੀ ਆਗੂ ਸ਼ੇਖ਼ ਅਬਦੁਲ ਰਾਸ਼ਿਦ (ਇੰਜੀਨੀਅਰ ਰਾਸ਼ਿਦ) ਨੂੰ ਅਸਥਾਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਜੋ.