Blackout in Punjab: ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਵਿੱਚ ਇੱਕ ਵਿਸ਼ੇਸ਼. ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਵਿੱਚ ਸਿਵਲ ਡਿਫੈਂਸ ਵਿਭਾਗ ਅਤੇ ਪ੍ਰਸ਼ਾਸਨ ਦੀ ਤਿਆਰੀ ਦੀ ਸਮੀਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਏਅਰ ਰੇਡ/ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਰਾਤ 8 ਵਜੇ ਹਾਊਸਿੰਗ ਬੋਰਡ ਕਲੋਨੀ.