Earthquake News: ਅੱਜ ਸਵੇਰੇ ਲਗਾਤਾਰ ਦੋ ਭੂਚਾਲ ਦੇ ਝਟਕਿਆਂ ਨਾਲ ਪੂਰਾ ਦੇਸ਼ ਦਹਿਲ ਗਿਆ। ਜਿਸਦੇ ਚੱਲਦੇ ਲੋਕਾਂ ਵਿਚਾਲੇ ਚੀਕ-ਚਿਹਾੜਾ ਪੈ ਗਿਆ। ਦਰਅਸਲ, ਦੱਖਣੀ ਅਮਰੀਕੀ ਦੇਸ਼ ਪੇਰੂ ਵਿੱਚ ਅੱਜ ਦੋ ਭੂਚਾਲ ਆਏ, ਦੋਵੇਂ ਬਹੁਤ ਤੇਜ਼... ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਦੇ ਅਨੁਸਾਰ, ਪਹਿਲਾ ਭੂਚਾਲ ਅੱਜ 21 ਨਵੰਬਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 5:39 ਵਜੇ ਆਇਆ, ਜਿਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.