ਕੈਪਟਨ ਸੰਧੂ ਨੂੰ ਪੰਜਾਬ ਪ੍ਰਦੇਸ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਕਾਗਰਸੀਆਂ ’ਚ ਖੁਸੀ ਦਾ ਮਾਹੌਲ. vbcrlf ਸਤੀਸ਼ ਗੁਪਤਾ, ਪੰਜਾਬੀ ਜਾਗਰਣ, ਚੌਂਕੀਮਾਨ : ਆਲ ਇੰਡੀਆਂ ਕਾਂਗਰਸ ਵੱਲੋਂ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਪ੍ਰਦੇਸ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਤੇ ਕਾਗਰਸੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਮਨਪ੍ਰੀਤ ਸਿੰਘ ਈਸੇਵਾਲ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਾਬਕਾ ਸਰਪੰਚ ਲਛਮਣ.