ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ। ਦੇਖੋ ਸੂਚੀ. ਦੇਖੋ ਸੂਚੀ- BaljitSingh 29 Nov 2021, 3:41 pm No Comments punjabnews recentnews topnews trending Share. Transfers: ਪੰਜਾਬ ਪੁਲਿਸ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੁਲਿਸ ਮਹਿਕਮੇ ਦੀ ਸਥਾਪਨਾ ਕਮੇਟੀ ਦੀ ਮਨਜੂਰੀ ਤੋਂ ਬਾਅਦ ASP ਅਤੇ DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ.