ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥. ਸਾਹੁ—ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਅਥਾਹ—ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ। ਮੁਹਾਹੁ—ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਸਿਰਿ—ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਬਖਸਿ—ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।4। ਸਦਾ ਪਰਮਾਤਮਾ ਦਾ ਨਾਮ ਸਿਮਰਿਆ.