Punjab News: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਐਤਵਾਰ ਸਵੇਰੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੇ। ਉਨ੍ਹਾਂ ਨੂੰ ਕੱਲ੍ਹ (21 ਨਵੰਬਰ) ਹਿਰਾਸਤ ਵਿੱਚ ਪੈਰੋਲ. ਉਨ੍ਹਾਂ ਨੂੰ ਕੱਲ੍ਹ (21 ਨਵੰਬਰ) ਹਿਰਾਸਤ ਵਿੱਚ ਪੈਰੋਲ 'ਤੇ ਅੰਮ੍ਰਿਤਸਰ ਲਿਆਂਦਾ ਗਿਆ ਸੀ। ਉੱਥੇ ਉਹ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਪਹੁੰਚੇ ਸੀ। ਫਿਰ ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਲੈ ਗਈ, ਜਿੱਥੇ ਉਨ੍ਹਾਂ ਨੂੰ ਰਾਤ ਭਰ ਸੇਫ ਹਾਊਸ ਵਿੱਚ ਰੱਖਿਆ ਗਿਆ। ਫਿਰ ਉਨ੍ਹਾਂ.