ਜੰਡਿਆਲਾ ਗੁਰੂ (ਅੰਮ੍ਰਿਤਸਰ), 22 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - ਪੰਜਾਬ ਸਰਕਾਰ ਵਲੋਂ ਡੀ.ਐੱਸ.ਪੀ. ਦੀਆਂ ਕੀਤੀਆਂ ਗਈਆਂ ਬਦਲੀਆਂ... ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਸੁਖਬੀਰ ਸਿੰਘ ਨੂੰ ਤਰਨਤਾਰਨ ਤੋਂ ਜੰਡਿਆਲਾ ਗੁਰੂ (ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ) ਦਾ ਨਵੇਂ ਡੀ.ਐੱਸ.ਪੀ. ਬਲਜੀਤ ਸਿੰਘ ਨੂੰ ਤਬਦੀਲ ਕਰਕੇ ਏ.ਸੀ.ਪੀ. ਹੈਡਕੁਆਰਟਰ ਅੰਮ੍ਰਿਤਸਰ ਲਗਾਇਆ ਗਿਆ ਹੈ ।