pਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ vbcrlf ਲੁਧਿਆਣਾ : ਜ਼ਿਲ੍ਹਾ ਭਾਜਪਾ ਦਿਹਾਤੀ ਦੀ ਅਹਿਮ ਮੀਟਿੰਗ ਜਿਲ੍ਹਾਂ ਪ੍ਰਧਾਨ ਸੰਨੀ ਕੈਂਥ ਦੀ ਅਗਵਾਈ ਵਿੱਚ ਫਲਾਵਰ ਇਨਕਲੇਵ ਵਿਖੇ ਹੋਈ।ਮੀਟਿੰਗ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅਜੀਤ ਪਾਲ ਟਾਂਕ ਨੂੰ ਜ਼ਿਲ੍ਹਾ ਭਾਜਪਾ ਐੱਸਸੀ ਮੋਰਚਾ ਦਿਹਾਤੀ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਭਾਜਪਾ ਦਿਹਾਤੀ ਦੇ ਪ੍ਰਧਾਨ ਸੰਨੀ ਕੈਂਥ ਅਤੇ ਜ਼ਿਲ੍ਹਾ ਭਾਜਪਾ ਐੱਸਸੀ ਮੋਰਚਾ ਦੇ ਪ੍ਰਧਾਨ ਕੇ.ਪੀ.