ਏਸੀਆਈਏਆਰ ਦੇ ਸਲਾਹਕਾਰ ਵੱਲੋਂ ਪੀਏਯੂ. ਦਾ ਦੌਰਾ, ਵੀਸੀ ਨਾਲ ਕੀਤੀ ਵਿਚਾਰ-ਚਰਚਾ. pਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ vbcrlf ਲੁਧਿਆਣਾ : ਆਸਟ੍ਰੇਲੀਅਨ ਸੈਂਟਰ ਫਾਰ ਇੰਟਰਨੈਸ਼ਨਲ ਐਗਰੀਕਲਚਰਲ ਰਿਸਰਚ ਦੇ ਸਲਾਹਕਾਰ ਪ੍ਰੋ. ਜੌਨ ਬਲੈਕਵੈੱਲ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਦੇ ਵੀਸੀ ਡਾ. ਹਰਵਿੰਦਰ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਵਿਚਾਰ-ਵਟਾਂਦਰਾ ਕੀਤਾ। ਧਾਲੀਵਾਲ ਨੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਅਤੇ ਟਿਕਾਊ ਖੇਤੀਬਾੜੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ.